ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023: ਚੰਡੀਗੜ੍ਹ ਪੁਲਿਸ ਦੁਆਰਾ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਲਿਖਤੀ ਪ੍ਰੀਖਿਆ ਕਰਵਾਈ ਜਾਣ ਤੋਂ ਬਾਅਦ ਆਪਣੀ ਅਧਿਕਾਰਤ ਸਾਈਟ ਤੇ ਨਤੀਜਿਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਸਾਰੇ ਉਮੀਦਵਾਰਾਂ ਦੇ ਨਾਮ ਸ਼ਾਮਲ ਹੋਣਗੇ ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ 2023 ਲਈ ਚੁਣਿਆ ਗਿਆ ਹੈ। ਇਸ ਭਰਤੀ ਦੀ ਹੁਣ ਫਾਇਨਲ ਮੈਰਿਟ ਲਿਸਟ ਅਤੇ ਕੱਟ ਆਫ ਸੂਚੀ ਜਾਰੀ ਕਰ ਦਿੱਤੀ ਗਈ ਹੈ। ਬੋਰਡ ਵੱਲ਼ੋ ਮਿਤੀ 18/10/2023 ਨੂੰ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਉਮੀਦਵਾਰ ਨੇ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਪ੍ਰੀਖਿਆ ਦਿੱਤੀ ਹੈ ਉਹ ਉਮੀਦਵਾਰ ਅਧਿਕਾਰਤ ਸਾਈਟ ਤੋਂ ਜਾ ਲੇਖ ਵਿੱਚ ਹੇਠਾਂ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਸਾਰੀ ਜਾਣਕਾਰੀ ਨਤੀਜਾ ਬਾਰੇ ਪ੍ਰਾਪਤ ਕਰ ਸਕਦੇ ਹਨ।
ਕਲਿੱਕ ਕਰੋ: ਚੰਡੀਗੜ੍ਹ ਪੁਲਿਸ ਕਾਂਸਟੇਬਲ ਐਡਮਿਟ ਕਾਰਡ 2023
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਸੰਖੇਪ ਵਿੱਚ ਜਾਣਕਾਰੀ
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023: ਚੰਡੀਗੜ੍ਹ ਪੁਲਿਸ ਕਾਂਸਟੇਬਲ ਦਾ ਨਤੀਜਾ ਲਿਖਤੀ ਪ੍ਰੀਖਿਆ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੁਆਰਾ ਅਧਿਕਾਰਤ ਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਲੇਖ ਵਿੱਚ, ਉਮੀਦਵਾਰ ਚੰਡੀਗੜ੍ਹ ਪੁਲਿਸ ਕਾਂਸਟੇਬਲ 2023 ਦੇ ਨਤੀਜੇ ਨੂੰ ਡਾਉਨਲੋਡ ਕਰਨ ਲਈ ਡਾਇਰੈਕਟ ਲਿੰਕ, ਕੱਟ ਆਫ ਮਾਰਕ, ਮੈਰਿਟ ਸੂਚੀ ਅਤੇ ਕਦਮਾਂ ਦੀ ਜਾਂਚ ਕਰ ਸਕਦੇ ਹਨ। ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜੇ 2023 ਦੇ ਵੇਰਵਿਆਂ ਦੀ ਹੇਠਾਂ ਚਰਚਾ ਕੀਤੀ ਗਈ ਹੈ।
| ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਸੰਖੇਪ ਵਿੱਚ ਜਾਣਕਾਰੀ | |
| ਭਰਤੀ ਕਰਨ ਵਾਲੀ ਸੰਸਥਾ | ਚੰਡੀਗੜ੍ਹ ਪੁਲਿਸ |
| ਪੋਸਟ ਦਾ ਨਾਮ | ਚੰਡੀਗੜ੍ਹ ਪੁਲਿਸ ਕਾਂਸਟੇਬਲ |
| Advt. ਨੰ. | 08/2022 |
| ਸ਼੍ਰੇਣੀ | ਨਤੀਜਾ |
| ਸਥਿਤੀ | ਜਾਰੀ ਕਰ ਦਿੱਤਾ ਗਿਆ ਹੈ |
| ਵੈੱਬਸਾਈਟ ਲਿੰਕ | chandigarhpolice.gov.in |
| What’s App Channel Link | Join Now |
| Telegram Channel Link | Join Now |
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਸਿੱਧੇ ਲਿੰਕਸ
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023: ਇਮਤਿਹਾਨ ਹੋਣ ਤੋਂ ਬਾਅਦ ਬੋਰਡ ਦੁਆਰਾ ਆਪਣੀ ਸਾਇਟ ਤੇ ਸਾਰਿਆਂ ਦੀ ਨਤੀਜੇ ਦੀਆਂ ਲਿਸਟਾਂ ਆਪਣੀ ਅਧਿਕਾਰਤ ਸਾਇਟ ਤੇ ਅਪਲੋਡ ਕਰ ਦਿਤਿਆ ਗਈਆ ਹਨ। ਪਹਿਲਾ ਸਾਰੇ ਉਮੀਦਵਾਰਾਂ ਦਾ ਲਿਖਤੀ ਪ੍ਰੀਖਿਆ ਲਈ ਗਈ ਸੀ। ਜਿਸ ਦਾ ਵੇਰਵਾ ਤੁਹਾਨੂੰ ਦਿੱਤਾ ਹੋਇਆ ਹੈ।
ਚੰਡੀਗੜ੍ਹ ਪੁਲਿਸ ਦੀ ਅਧਿਕਾਰਤ ਵੈੱਬਸਾਈਟ ਤੋਂ ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 PDF ਡਾਊਨਲੋਡ ਕਰਨ ਲਈ ਹੇਠਾਂ ਦਿੱਤੀਆਂ ਸਧਾਰਨ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ। ਨਤੀਜਾ ਡਾਊਨਲੋਡ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਯਕੀਨੀ ਬਣਾਓ ਕਿ ਤੁਹਾਡੇ ਕੋਲ ਇੱਕ ਕੰਮ ਕਰਨ ਵਾਲਾ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਉਮੀਦਵਾਰ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਨਤੀਜੇ ਨੂੰ ਡਾਊਨਲੋਡ ਕਰ ਸਕਦੇ ਹਨ।
ਡਾਊਨਲੋਡ ਕਰੋ: ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 PDF file
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਮੈਰਿਟ ਸੂਚੀ
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023: ਚੰਡੀਗੜ੍ਹ ਪੁਲਿਸ ਨੇ 700 ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ 393 ਪੁਰਸ਼, 223 ਔਰਤਾਂ ਅਤੇ 84 ESM ਸ਼ਾਮਲ ਹਨ। ਇਸੇ ਉਦੇਸ਼ ਲਈ ਮਹਿਕਮੇ ਵੱਲੋਂ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਪ੍ਰੀਖਿਆ 23.07.2023 ਨੂੰ ਆਯੋਜਿਤ ਕਰਵਾਈ ਗਈ ਸੀ।
ਉਸ ਸੰਬੰਧਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਸਰੀਰਕ ਕੁਸ਼ਲਤਾ ਟੈਸਟ ਅਤੇ ਹੋਰ ਸਾਰੀ ਚੋਣ ਪ੍ਰਕੀਰਿਆ ਕਰਵਾਉਣ ਜਾਣ ਤੋ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਅੰਤਿਮ ਮੈਰਿਟ ਸੂਚੀ ਅਧਿਕਾਰਤ ਸਾਈਟ ਤੇ ਜਾਰੀ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੁਆਰਾ ਬਿਨੈਕਾਰ ਦੀ ਉਡੀਕ ਸੂਚੀ (Waiting List) ਵੀ ਜਾਰੀ ਕੀਤੀ ਗਈ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ਤੇ ਜਾ ਕੇ ਜਾਂ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਅੰਤਿਮ ਮੈਰਿਟ ਸੂਚੀ ਅਤੇ ਅੰਤਿਮ ਉਡੀਕ ਸੂਚੀ ਡਾਊਨਲੋਡ ਕਰ ਸਕਦੇ ਹਨ।
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ 2023 ਅੰਤਿਮ ਮੈਰਿਟ ਸੂਚੀ ਜਾਰੀ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ 2023 ਅੰਤਿਮ ਉਡੀਕ ਸੂਚੀ ਜਾਰੀ
Selection ਦੀ ਕਤਾਰ Free Batch 2026 | Mock tests + Live Test Discussion + Guidance Bilingual | Online Live Classes by Adda 247Rs 29Enroll Now
Punjab Police Constable (4.0) 2026 Live Batch with Test Series | Bilingual | Online Live Classes by Adda 247Rs 1,499.00Enroll Now
Punjab MahapackRs 3,799.00Enroll Now
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਕੱਟ ਆਫ ਅੰਕ
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023:ਚੰਡੀਗੜ੍ਹ ਪੁਲਿਸ ਨੇ 700 ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ 393 ਪੁਰਸ਼, 223 ਔਰਤਾਂ ਅਤੇ 84 ESM ਸ਼ਾਮਲ ਹਨ। ਇਸੇ ਉਦੇਸ਼ ਲਈ ਮਹਿਕਮੇ ਵੱਲੋਂ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਪ੍ਰੀਖਿਆ 23.07.2023 ਨੂੰ ਆਯੋਜਿਤ ਕਰਵਾਈ ਗਈ ਸੀ। ਉਸੇ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 18.10.2023 ਨੂੰ ਚੰਡੀਗੜ੍ਹ ਪੁਲਿਸ ਵੱਲ਼ੋਂ ਅੰਤਿਮ ਮੈਰਿਟ ਸੂਚੀ ਅਤੇ ਉਡੀਕ ਸੂਚੀ ਦੇ ਨਾਲ ਕੱਟ ਆਫ ਵੀ ਜਾਰੀ ਕਰ ਦਿੱਤੀ ਗਈ ਹੈ। ਉਮੀਦਵਾਰ ਹੇਠਾਂ ਦਿੱਤੇ ਟੇਬਲ ਵਿਚੋਂ ਕੱਟ ਆਫ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
| ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਕੱਟ ਆਫ ਅੰਕ | |
| UR- Male | 75.77 |
| UR- Female | 72.66 |
| UR- ESM | 59.69 |
| SC-Male | 64.54 |
| SC-Female | 56.89 |
| SC-ESM | 36.22 |
| OBC- Male | 73.47 |
| OBC- Female | 68.11 |
| OBC- ESM | 50.51 |
| EWS- Male | 73.72 |
| EWS- Female | 70.66 |
| ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਉਡੀਕ ਸੂਚੀ ਕੱਟ ਆਫ ਜਾਰੀ | |
| UR- Male | 73.47 |
| UR- Female | 70.62 |
| UR- ESM | 56.38 |
| SC-Male | 63.27 |
| SC-Female | 55.61 |
| SC-ESM | 34.18 |
| OBC- Male | 72.96 |
| OBC- Female | 67.09 |
| OBC- ESM | 48.72 |
| EWS- Male | 73.21 |
| EWS- Female | 70.11 |
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023 ਡਾਊਨਲੋਡ ਕਰਨ ਦੇ ਕਦਮ
ਚੰਡੀਗੜ੍ਹ ਪੁਲਿਸ ਕਾਂਸਟੇਬਲ ਨਤੀਜਾ 2023: ਚੰਡੀਗੜ੍ਹ ਪੁਲਿਸ ਦੁਆਰਾ ਜਾਰੀ ਨਤੀਜਾ ਡਾਊਨਲੋਡ ਕਰਨ ਲਈ ਕਦਮ ਹੇਠਾਂ ਦਿੱਤੇ ਗਏ ਹਨ:-
- ਸਭ ਤੋ ਪਹਿਲਾ chandigarhpolice.gov.in ‘ਤੇ ਜਾਓ।
- ਫੇਰ ਵੈੱਬਸਾਈਟ ਦੇ ਹੋਮਪੇਜ ‘ਤੇ, ਪ੍ਰੀਖਿਆ ਨਤੀਜੇ ਦਾ ਲਿੰਕ ਲੱਭੋ।
- ਲੋੜੀਂਦੇ URL ‘ਤੇ ਕਲਿੱਕ ਕਰੋ ਅਤੇ ਫਿਰ ਨਤੀਜਿਆਂ ਵਿੱਚ ਲਿੰਕ ‘ਤੇ ਕਲਿੱਕ ਕਰੋ।
- ਲੋੜੀਂਦੇ ਵੇਰਵੇ ਦਾਖਲ ਕਰਨ ਤੋਂ ਬਾਅਦ, “SUBMIT” ਬਟਨ ‘ਤੇ ਕਲਿੱਕ ਕਰੋ।
- ਹੁਣ ਤੁਹਾਨੂੰ ਤੁਹਾਡੇ ਰੋਲ ਨੰਬਰ ਲਈ ਬੇਨਤੀ ਕੀਤੀ ਜਾਵੇਗੀ, ਇਸ ਲਈ ਯਕੀਨੀ ਬਣਾਓ ਕਿ ਤੁਹਾਡੇ ਕੋਲ ਇਹ ਤਿਆਰ ਹੈ।
- ਬਟਨ ‘ਤੇ ਕਲਿੱਕ ਕਰਕੇ Continue ਵਿਕਲਪ ਨੂੰ ਚੁਣੋ।
- ਨਤੀਜਾ ਸੁਰੱਖਿਅਤ ਕਰੋ ਜਾਂ ਇਸ ਨੂੰ Print ਕਰੋ।
Enrol Yourself: Chandigarh Police Constable Online Live Course
| Related Articles | |
| ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ 2023 ਆਨਲਾਈਨ 700 ਅਸਾਮੀਆਂ ਲਈ ਅਪਲਾਈ | |
| ਚੰਡੀਗੜ੍ਹ ਪੁਲਿਸ ਕਾਂਸਟੇਬਲ ਪ੍ਰੀਖਿਆ ਮਿਤੀ 2023 ਵੇਰਵਿਆਂ ਦੀ ਜਾਂਚ ਕਰੋ | |
| ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਚੋਣ ਪ੍ਰਕਿਰਿਆ |
|




