Punjab govt jobs   »   PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ...

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਜਾਂਚ ਕਰੋ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: PSSSB ਦੁਆਰਾ ਜੂਨੀਅਰ ਇਂਜੀਨੀਅਰ ਅਤੇ ਸੀਨੀਅਰ ਸਹਾਇਕ ਦੀਆਂ ਵੱਖ ਵੱਖ ਪੋਸਟਾਂ ਲਈ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। PSSSB ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਜਾਂਦੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਭਰਤੀ ਦੀ ਚੋਣ ਪ੍ਰੀਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ।

ਇਸ ਲੇਖ ਵਿੱਚ, ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਇਸ ਪੋਸਟ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਪਤਾ ਹੋਣਾ ਚਾਹੀਦੀ ਹੈ। ਜਿਵੇਂ ਕਿ ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਦੌਰ ਹੈ।

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਸੰਖੇਪ ਜਾਣਕਾਰੀ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ PSSSB ਦੁਆਰਾ ਭਰਤੀ ਕਰਵਾਈ ਜਾਂਦੀ ਹੈ। PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਸੰਖੇਪ ਜਾਣਕਾਰੀ
ਭਰਤੀ ਬੋਰਡ PSSSB
ਪੋਸਟ ਦਾ ਨਾਮ ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ
ਵਿਸ਼ਾ ਚੋਣ ਪ੍ਰਕਿਰਿਆ
ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ, ਟਾਇਪਿੰਗ ਟੇਸਟ ਅਤੇ ਦਸਤਾਵੇਜ਼ ਤਸਦੀਕ
ਰਾਜ ਪੰਜਾਬ
ਵੈੱਬਸਾਈਟ sssb.punjab.gov.in

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਲਿਖਤੀ ਪ੍ਰੀਖਿਆ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਪਹਿਲੀ ਸਟੇਜ ਲਿਖਤੀ ਪ੍ਰੀਖਿਆ ਦੀ ਹੈ। ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਉਦੇਸ਼ ਦੀ ਕਿਸਮ ਲਿਖਤੀ ਪ੍ਰੀਖਿਆ ਲਈ ਜਾਏਗੀ। ਇਸ ਲਿਖਤੀ ਪ੍ਰੀਖਿਆ ਵਿੱਚ ਹਰੇਕ ਕੈਟਾਗਰੀ ਦੇ ਉਮੀਦਵਾਰਾਂ ਨੂੰ ਪਾਸ ਹੋਣਾ ਲਾਜ਼ਮੀ ਹੋਵੇਗਾ । PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਸਿਲ਼ੈਕਸ਼ਨ ਪ੍ਰੋਸੇਸ ਵਿੱਚ ਕੁਲ 4 ਵੱਖ-ਵੱਖ ਵਿਸ਼ੇ ਵਿੱਚੋ ਪ੍ਰਸ਼ਨ ਆਣਗੇ। ਉਮੀਦਵਾਰਾਂ ਨੂੰ ਲਿਖਤੀ ਪੇਪਰ ਤੋਂ ਬਾਅਦ ਟਾਇਪਿੰਗ ਦਾ ਟੇਸਟ ਦੇਣਾ ਹੋਵੇਗਾ। ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ  ਦੇ ਅਹੁਦੇ ਲਈ ਸ਼ਾਰਟਲਿਸਟ ਕੀਤਾ ਜਾਵੇਗਾ ।

  • ਟੀਅਰ I – OMR ਸ਼ੀਟ ਅਧਾਰਤ ਟੈਸਟ (100 ਅੰਕ)
  • ਟੀਅਰ II – ਟਾਇਪਿੰਗ ਟੇਸਟ
ਨੰਬਰ ਵਿਸ਼ਾ ਵਿਚ ਪ੍ਰਸ਼ਨਾਵਲੀ ਪ੍ਰਸ਼ਨਾਂ ਦੀ ਗਿਣਤੀ ਕੁੱਲ ਅੰਕ
1 ਲਿਖਤੀ ਮਿਜ਼ਾਜ ਦੀ ਮੁਕਾਬਲਾ ਪ੍ਰਸ਼ਨਾਵਲੀ 150 150
2 ਟਾਇਪਿੰਗ ਟੇਸਟ 0 0
ਕੁੱਲ ਅੰਕ – 150
  • ਸਵਾਲ ਦਾ ਸਹੀ ਉੱਤਰ ਲਈ 4 ਅੰਕ ਦਾ ਮੁੱਲ ਹੋਵੇਗਾ, ਅਤੇ ਹਰ ਗਲਤ ਉੱਤਰ ਲਈ 1 ਦੀ ਨਕਾਰਾਤਮਕ ਮਾਰਕਿੰਗ ਲਾਗੂ ਕੀਤੀ ਜਾਵੇਗੀ।
  • ਟੀਅਰ-1 ਪੇਪਰ ਵਿੱਚ ਸਾਰੀਆਂ ਸ਼੍ਰੇਣੀਆਂ ਲਈ ਘੱਟੋ ਘੱਟ 33% ਦੀ ਯੋਗਤਾ ਕੱਟ-ਆਫ ਹੋਵੇਗੀ।
  • ਸਿਰਫ਼ ਉਹ ਉਮੀਦਵਾਰ ਜੋ ਟੀਅਰ-1 ਟੈਸਟ ਵਿੱਚ ਘੱਟੋ-ਘੱਟ ਯੋਗਤਾ ਅੰਕ ਪ੍ਰਾਪਤ ਕਰਦੇ ਹਨ, ਉਹਨਾਂ ਨੂੰ ਅਗਲੇ ਪੜਾਅ ਲਈ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ।

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਵਿਸ਼ੇ ਬਾਰੇ ਜਾਣਕਾਰੀ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੁਆਰਾ ਜਾਰੀ  ਭਰਤੀ ਲਈ ਜੋ ਉਮੀਦਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਪ੍ਰੀਖਿਆ ਵਿੱਚ ਪੁੱਛੇ ਜਾਂਦੇ ਸਾਰੇ ਵਿਸ਼ਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਜੋ ਹੇਠ ਲਿਖੇ ਟੇਬਲ ਵਿੱਚ ਵਿਸ਼ਿਆਂ ਬਾਰੇ ਵਿਆਖਿਆ ਕੀਤੀ ਗਈ ਹੈ।

Sr. No Topic No. of Questions Marks (Each Question carries 4 Marks) Type of Questions
1 Questions from the subject (Part A) MCQs (Multiple Choice Questions)
2 General Knowledge and Current Affairs (Part B) MCQs (Multiple Choice Questions)
3 General Mental Ability, Logical Reasoning and Quantitative Aptitude (Part C) MCQs (Multiple Choice Questions)
4 Punjabi (Part D) MCQs (Multiple Choice Questions)
Total

ਟੀਅਰ-1 ਲਈ ਪ੍ਰਸ਼ਨ ਪੱਤਰ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਉਪਲਬਧ ਹੋਣਗੇ। ਹਰੇਕ ਉਮੀਦਵਾਰ ਨੂੰ ਔਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਚੁਣੀ ਗਈ ਭਾਸ਼ਾ ਵਿੱਚ ਹੀ ਟੈਸਟ ਪੇਪਰ ਪ੍ਰਾਪਤ ਹੋਵੇਗਾ। ਭਾਸ਼ਾ ਦੇ ਮਾਧਿਅਮ ਨੂੰ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਟਾਇਪਿੰਗ ਟੈਸਟ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰਕਿਰਿਆ 2023:ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰਕਿਰਿਆ ਵਿੱਚ ਦੁਜਾ ਪੜਾਅ ਟਾਇਪਿੰਗ  ਦਾ ਹੋਵੇਗਾ। ਜਿਹੜੇ ਉਮੀਦਵਾਰ ਦੇ ਨੰਬਰ ਕੱਟ ਆਫ ਤੋਂ ਜਿਆਦਾ ਆਉਣਗੇ ਉਹਨਾਂ ਨੂੰ ਇਸ ਭਰਤੀ ਦੇ ਅਗਲੇ ਪੜਾਅ ਲਈ ਬੁਲਾਇਆ ਜਾਵੇਗਾ। ਟਾਇਪਿੰਗ ਟੇਸਟ ਲਈ ਕੋਈ ਨੰਬਰ  ਨਹੀ ਹੋਵੇਗਾ। ਜਿਸ ਦਾ ਸਾਰੀ ਜਾਣਕਾਰੀ ਉਪਰ ਦਿੱਤੀ ਹੋਈ ਹੈ।

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਦਸਤਾਵੇਜ਼ ਤਸਦੀਕ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਚ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਮੈਡੀਕਲ ਪ੍ਰੀਖਿਆ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕਚੋਣ ਪ੍ਰਕਿਰਿਆ 2023: ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023 ਅੰਤਿਮ ਸੂਚੀ 2023

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ 2023: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਅਤੇ ਇੰਟਰਵਿਉ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।

PSSSB Senior Assistant Syllabus 2023

Enroll Yourself: Punjab Da Mahapack Online Live Classes

Download Adda 247 App here to get the latest updates

Read More:
Punjab Govt Jobs
Punjab Current Affairs
Punjab GK

FAQs

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ ਵਿੱਚ ਕਿਨ੍ਹੇ ਪੜਾਅ ਸਾਮਿਲ ਹਨ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਚੋਣ ਪ੍ਰੀਕਿਰਿਆ ਵਿੱਚ ਦੋ ਪੜਾਅ ਸਾਮਿਲ ਹਨ ਲਿਖਤੀ ਪ੍ਰੀਖਿਆ ਅਤੇ ਟਾਇਪਿੰਗ ਟੈਸਟ

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਵਿੱਚ ਲਿਖਤੀ ਪੇਪਰ ਕਿਨੇ ਨੰਬਰ ਦਾ ਹੋਵੇਗਾ.

PSSSB ਜੂਨੀਅਰ ਇੰਜੀਨੀਅਰ ਅਤੇ ਸੀਨੀਅਰ ਸਹਾਇਕ ਦਾ ਲਿਖਤੀ ਪੇਪਰ 150 ਨੰਬਰ ਦੇ ਹੋਣ ਦੀ ਉਮੀਦ ਹੈ