Punjab govt jobs   »   PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਜਾਂਚ ਕਰੋ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023: PSSSB ਦੁਆਰਾ ਇਸ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। PSSSB ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ PSSSB ਵਿਗਿਆਨਕ ਸਹਾਇਕ ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਜਾਂਦੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ PSSSB ਵਿਗਿਆਨਕ ਸਹਾਇਕ ਭਰਤੀ ਦੀ ਚੋਣ ਪ੍ਰੀਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ।

ਇਸ ਲੇਖ ਵਿੱਚ, PSSSB ਵਿਗਿਆਨਕ ਸਹਾਇਕ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਇਸ ਪੋਸਟ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਪਤਾ ਹੋਣਾ ਚਾਹੀਦੀ ਹੈ। ਜਿਵੇਂ ਕਿ PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਕੀਤੀ ਜਾਣੀ ਹੈ। ਉਮੀਦਵਾਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇ ਸਮੇਂ ਤੇ ਇਸ ਲੇਖ ਨੂੰ ਦੇਖਦੇ ਰਹਿਣ ਤਾ ਜੋਂ ਚੋਣ ਪ੍ਰਕਿਰਿਆ ਦੇ ਬਦਲਾਵ ਬਾਰੇ ਪੱਤਾ ਲੱਗ ਸਕੇ।

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023:PSSSB ਵਿਗਿਆਨਕ ਸਹਾਇਕ ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ PSSSB ਵਿਗਿਆਨਕ ਸਹਾਇਕ ਦੁਆਰਾ ਭਰਤੀ ਕਰਵਾਈ ਜਾਂਦੀ ਹੈ। PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ
ਭਰਤੀ ਬੋਰਡ PSSSB
ਪੋਸਟ ਦਾ ਨਾਮ ਵਿਗਿਆਨਕ ਸਹਾਇਕ
ਵਿਸ਼ਾ ਚੋਣ ਪ੍ਰਕਿਰਿਆ
ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ
ਰਾਜ ਪੰਜਾਬ
ਵੈੱਬਸਾਈਟ @sssb.punjab.gov.in

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ

  • ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਏਗੀ।
  • ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਲਿਖਤੀ ਪ੍ਰੀਖਿਆ ਵਿੱਚੋਂ ਪ੍ਰਾਪਤ ਅੰਕਾਂ ਦੇ ਆਧਾਰ ਤੇ ਹੀ ਸਾਂਝੀ ਮੈਰਿਟ ਸੂਚੀ ਤਿਆਰੀ ਕੀਤੀ ਜਾਵੇਗੀ।
  • ਲਿਖਤੀ ਪ੍ਰੀਖਿਆ ਵਿੱਚ ਜੇਕਰ ਮੈਰਿਟ ਦੀ ਬਰਾਬਰਤਾ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਬਰਾਬਰ ਅੰਕ ਹਾਸਿਲ ਉਮੀਦਵਾਰਾਂ ਦੀ ਜਨਮ ਮਿਤੀ ਨੂੰ ਵਿਚਾਰਿਆ ਜਾਵੇਗਾ ਅਤੇ ਵੱਧ ਉਮਰ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ। ਜੇਕਰ ਬਰਾਬਰ ਮੈਰਿਟ ਹਾਸਿਲ ਉਮੀਦਵਾਰਾਂ ਦੀ ਜਨਮ ਮਿਤੀ ਮੁਤਾਬਿਕ ਉਮਰ ਵਿੱਚ ਵੀ ਬਰਾਬਰਤਾ ਪਾਈ ਜਾਂਦੀ ਹੈ। ਤਾਂ ਇਸ ਸਬੰਧੀ ਉਮੀਦਵਾਰ ਦੀ ਮੰਗੀ ਵਿੱਦਿਅਕ ਯੋਗਤਾ ਦੀ ਪ੍ਰਤੀਸ਼ਤਤਾ ਨੂੰ ਵਿਚਾਰਦੇ ਹੋਏ ਵੱਧ ਅੰਕ ਸਿਲ ਕਰਨ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ ਅਤੇ ਜੇਕਰ ਉਪਰੋਕਤ ਦੋਵੇ ਸਥਿਤੀਆਂ ਵਿੱਚ ਵੀ ਅੰਕਾਂ ਦੀ ਬਰਾਬਰਤਾ ਦਾ ਵਿਵਾਦ ਨਹੀਂ ਸੁਲਝਦਾ ਤਾਂ ਅੰਤ ਵਿੱਚ ਮੈਟ੍ਰਿਕ ਦੇ ਅੰਕਾਂ ਨੂੰ ਵਿਚਾਰਦੇ ਹੋਏ ਮੈਟ੍ਰਿਕ ਵਿੱਚ ਵੱਧ ਅੰਕ ਹਾਸਿਲ ਕਰਨ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ।
  • ਲਿਖਤੀ ਪ੍ਰੀਖਿਆ ਦੀ ਮੈਰਿਟ ਦੇ ਆਧਾਰ ਤੇ ਹੀ ਅਸਾਮੀਆਂ ਦਾ 3 ਗੁਣਾ ਜਾਂ ਬੋਰਡ ਵੱਲੋਂ ਲਏ ਗਏ ਫੈਸਲੇ ਅਨੁਸਾਰ ਉਮੀਦਵਾਰ ਨੂੰ ਹਰ ਤਰ੍ਹਾਂ ਦੇ ਦਸਤਾਵੇਜਾਂ ਦੀ ਪੜਤਾਲ/ਵੈਰੀਫਿਕੇਸ਼ਨ ਕਰਨ ਲਈ ਕਾਉਂਸਲਿੰਗ ਲਈ ਬੁਲਾਇਆ ਜਾਵੇਗਾ। ਕਾਉਸਲਿੰਗ ਉਪਰੰਤ ਮੁਕੰਮਲ ਤੌਰ ਤੇ ਸਫਲ ਪਾਏ ਗਏ ਉਮੀਦਵਾਰਾੰ ਦੇ ਨਾਮ, ਸਾਮੀਆਂ ਦੀ ਉਸ ਸਮੇਂ ਦੀ ਮੌਜੂਦਾ ਗਿਣਤੀ ਅਨੁਸਾਰ ਸਬੰਧਤ ਵਿਭਾਗ ਨੂੰ ਸਿਫਾਰਸ਼ ਕੀਤੇ ਜਾਣਗੇ।
  • ਕਾਉਂਸਲਿੰਗ ਲਈ ਬੁਲਾਏ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਤੇ ਆਧਾਰ ਤੇ ਬਿਨੈ ਕਰਨ ਵਾਲੀ ਅਸਾਮੀ ਕੋਡ ਵਿੱਚ ਹੀ ਵਿਚਾਰੀਆ ਜਾਵੇਗਾ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਵਿਸ਼ੇ ਬਾਰੇ ਜਾਣਕਾਰੀ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023: PSSSB ਵਿਗਿਆਨਕ ਸਹਾਇਕ ਦੁਆਰਾ ਜਾਰੀ PSSSB ਵਿਗਿਆਨਕ ਸਹਾਇਕ ਦੀ ਭਰਤੀ ਲਈ ਜੋ ਉਮੀਦਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਪ੍ਰੀਖਿਆ ਵਿੱਚ ਪੁੱਛੇ ਜਾਂਦੇ ਸਾਰੇ ਵਿਸ਼ਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਜੋ ਹੇਠ ਲਿਖੇ ਟੇਬਲ ਵਿੱਚ ਵਿਸ਼ਿਆਂ ਬਾਰੇ ਵਿਆਖਿਆ ਕੀਤੀ ਗਈ ਹੈ।

Sr. No Topic No. of Questions Marks (Each Question carries 4 Marks) Type of Questions
1 ਜਨਰਲ ਨੋਲੇਜ MCQs (ਮਲਟੀਪਲ ਚੁਆਇਸ ਸਵਾਲ)
2 ਗਣਿਤ MCQs (ਮਲਟੀਪਲ ਚੁਆਇਸ ਸਵਾਲ)
3 ਅੰਗਰੇਜੀ MCQs (ਮਲਟੀਪਲ ਚੁਆਇਸ ਸਵਾਲ)
4 ਰਿਜਨਿੰਗ MCQs (ਮਲਟੀਪਲ ਚੁਆਇਸ ਸਵਾਲ)
Total

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਦਸਤਾਵੇਜ਼ ਤਸਦੀਕ

PSSSB ਵਿਗਿਆਨਕ ਸਹਾਇਕਚੋਣ ਪ੍ਰਕਿਰਿਆ 2023: PSSSB ਵਿਗਿਆਨਕ ਸਹਾਇਕ ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਮੈਡੀਕਲ ਪ੍ਰੀਖਿਆ

PSSSB ਵਿਗਿਆਨਕ ਸਹਾਇਕਚੋਣ ਪ੍ਰਕਿਰਿਆ 2023: PSSSB ਵਿਗਿਆਨਕ ਸਹਾਇਕ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023 ਅੰਤਿਮ ਸੂਚੀ 2023

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ 2023: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਦੋਨੇ ਲਿਖਤੀ ਪੇਪਰ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ PSSSB ਵਿਗਿਆਨਕ ਸਹਾਇਕ ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।

adda247

Enroll Yourself: Punjab Da Mahapack Online Live Classes

Download Adda 247 App here to get the latest updates

Read More:
Punjab Govt Jobs
Punjab Current Affairs
Punjab GK

FAQs

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ ਵਿੱਚ ਕਿਨੇ ਪੜਾਅ ਹਨ।

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ ਵਿੱਚ 2 ਪੜਾਅ ਹਨ

PSSSB ਵਿਗਿਆਨਕ ਸਹਾਇਕਚੋਣ ਪ੍ਰਕਿਰਿਆ ਦਾ ਪੇਪਰ ਦਾ ਕੀ ਪੇਟਰਨ ਹੋਵੇਗਾ।

PSSSB ਵਿਗਿਆਨਕ ਸਹਾਇਕ ਚੋਣ ਪ੍ਰਕਿਰਿਆ ਦੇ ਪ੍ਰੀਖਿਆ ਪੈਟਰਨ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ.