Punjab govt jobs   »   PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਜਾਂਚ ਕਰੋ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: PSSSB ਦੁਆਰਾ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀਆਂ ਵੱਖ ਵੱਖ ਪੋਸਟਾਂ ਲਈ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। PSSSB ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਜਾਂਦੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਭਰਤੀ ਦੀ ਚੋਣ ਪ੍ਰੀਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ।

ਇਸ ਲੇਖ ਵਿੱਚ, ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਇਸ ਪੋਸਟ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਪਤਾ ਹੋਣਾ ਚਾਹੀਦੀ ਹੈ। ਜਿਵੇਂ ਕਿ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ, ਟਾਇਪਿੰਗ ਟੈਸਟ ਅਤੇ ਦਸਤਾਵੇਜ਼ ਤਸਦੀਕ ਦੌਰ ਹੈ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਸੰਖੇਪ ਜਾਣਕਾਰੀ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ PSSSB ਦੁਆਰਾ ਭਰਤੀ ਕਰਵਾਈ ਜਾਂਦੀ ਹੈ। PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਟਾਇਪਿੰਗ ਟੈਸਟ ਲਿਆ ਜਾਵੇਗਾ ਉਸ ਦੋਂ ਬਾਅਦ ਵਿੱਚ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਸੰਖੇਪ ਜਾਣਕਾਰੀ
ਭਰਤੀ ਬੋਰਡ PSSSB
ਪੋਸਟ ਦਾ ਨਾਮ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ
ਵਿਸ਼ਾ ਚੋਣ ਪ੍ਰਕਿਰਿਆ
ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ, ਟਾਇਪਿੰਗ ਟੇਸਟ ਅਤੇ ਦਸਤਾਵੇਜ਼ ਤਸਦੀਕ
ਰਾਜ ਪੰਜਾਬ
ਵੈੱਬਸਾਈਟ sssb.punjab.gov.in

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਲਿਖਤੀ ਪ੍ਰੀਖਿਆ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਪਹਿਲੀ ਸਟੇਜ ਲਿਖਤੀ ਪ੍ਰੀਖਿਆ ਦੀ ਹੈ। ਉਸ ਤੋਂ ਬਾਅਦ ਕੁੱਝ ਪੋਸਟਾਂ ਲਈ ਉਮੀਦਵਾਰ ਦਾ ਟਾਇਪਿੰਗ ਟੇਸਟ ਵੀ ਲਿਆ ਜਾਵੇਗਾ। ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਉਦੇਸ਼ ਦੀ ਕਿਸਮ ਲਿਖਤੀ ਪ੍ਰੀਖਿਆ ਲਈ ਜਾਏਗੀ। ਇਸ ਲਿਖਤੀ ਪ੍ਰੀਖਿਆ ਵਿੱਚ ਹਰੇਕ ਕੈਟਾਗਰੀ ਦੇ ਉਮੀਦਵਾਰਾਂ ਨੂੰ ਪਾਸ ਹੋਣਾ ਲਾਜ਼ਮੀ ਹੋਵੇਗਾ । PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਸਿਲ਼ੈਕਸ਼ਨ ਪ੍ਰੋਸੇਸ ਵਿੱਚ ਕੁਲ 4 ਵੱਖ-ਵੱਖ ਵਿਸ਼ੇ ਵਿੱਚੋ ਪ੍ਰਸ਼ਨ ਆਣਗੇ। ਉਮੀਦਵਾਰਾਂ ਨੂੰ ਲਿਖਤੀ ਪੇਪਰ ਤੋਂ ਬਾਅਦ ਟਾਇਪਿੰਗ ਦਾ ਟੇਸਟ ਦੇਣਾ ਹੋਵੇਗਾ। ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ  ਦੇ ਅਹੁਦੇ ਲਈ ਸ਼ਾਰਟਲਿਸਟ ਕੀਤਾ ਜਾਵੇਗਾ । ਸਾਰਟਲਿਸਟ ਕੀਤੇ ਗਏ ਉਮੀਦਵਾਰਾਂ ਵਿੱਚੋਂ ਉਹਨਾਂ ਦਾ ਫੇਰ ਟਾਇਪਿੰਗ ਟੈਸਟ ਲਿਆ ਜਾਵੇਗਾ। ਅਤੇ ਬਾਅਦ ਵਿੱਚ ਫਾਇਨਲ ਮੇਰਿਟ ਲਿਸਟ ਲਗੇਗੀ।

  • ਟੀਅਰ I – OMR ਸ਼ੀਟ ਅਧਾਰਤ ਟੈਸਟ (100 ਅੰਕ)
ਨੰਬਰ ਵਿਸ਼ਾ ਵਿਚ ਪ੍ਰਸ਼ਨਾਵਲੀ ਪ੍ਰਸ਼ਨਾਂ ਦੀ ਗਿਣਤੀ ਕੁੱਲ ਅੰਕ
1 ਲਿਖਤੀ ਪੇਪਰ 100 100
2 ਪੰਜਾਬ ਦੀ ਪ੍ਰੀਖਿਆ 50 50
  • ਸਵਾਲ ਦਾ ਸਹੀ ਉੱਤਰ ਲਈ 4 ਅੰਕ ਦਾ ਮੁੱਲ ਹੋਵੇਗਾ, ਅਤੇ ਹਰ ਗਲਤ ਉੱਤਰ ਲਈ 1 ਦੀ ਨਕਾਰਾਤਮਕ ਮਾਰਕਿੰਗ ਲਾਗੂ ਕੀਤੀ ਜਾਵੇਗੀ।
  • ਟੀਅਰ-1 ਪੇਪਰ ਵਿੱਚ ਸਾਰੀਆਂ ਸ਼੍ਰੇਣੀਆਂ ਲਈ ਘੱਟੋ ਘੱਟ 33% ਦੀ ਯੋਗਤਾ ਕੱਟ-ਆਫ ਹੋਵੇਗੀ।
  • ਟੀਅਰ-2 ਲਿਖਤੀ ਪੇਪਰ ਵਿੱਚ ਪਾਸ ਹੋਏ ਉਮੀਦਵਾਰ ਦਾ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਵਿਸ਼ੇ ਬਾਰੇ ਜਾਣਕਾਰੀ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: ਪੰਜਾਬ ਸਬੋਰਡਿਨੇਟ ਸਰਵਿਸ ਸਿਲੇਕਸਨ ਬੋਰਡ  ਦੁਆਰਾ ਜਾਰੀ  ਭਰਤੀ ਲਈ ਜੋ ਉਮੀਦਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਪ੍ਰੀਖਿਆ ਵਿੱਚ ਪੁੱਛੇ ਜਾਂਦੇ ਸਾਰੇ ਵਿਸ਼ਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਜੋ ਹੇਠ ਲਿਖੇ ਟੇਬਲ ਵਿੱਚ ਵਿਸ਼ਿਆਂ ਬਾਰੇ ਵਿਆਖਿਆ ਕੀਤੀ ਗਈ ਹੈ।

Sr. No Topic No. of Questions Marks Type of Questions
1 ਪਾਰਟ ਪਹਿਲੇ ਵਿੱਚੋ ਪ੍ਰਸਨ ਲਗਭਗ 20 20 MCQs (ਮਲਟੀਪਲ ਚੁਆਇਸ ਸਵਾਲ)
2 ਜਨਰਲ ਨਾਲੇਜ ਅਤੇ ਕਰੰਟ ਅਫੈਅਰ ਲਗਭਗ 25 25 MCQs (ਮਲਟੀਪਲ ਚੁਆਇਸ ਸਵਾਲ)
3 ਮੈਥ ਅਤੇ ਮੈਨਟਲ ਐਬਿਲਿਟੀ ਦੇ ਪ੍ਰਸ਼ਨ ਲਗਭਗ 50 50 MCQs (ਮਲਟੀਪਲ ਚੁਆਇਸ ਸਵਾਲ)
4 ਪੰਜਾਬ ਲਾਜਮੀ ਦਾ ਪੇਪਰ 50 50 MCQs (ਮਲਟੀਪਲ ਚੁਆਇਸ ਸਵਾਲ)
Total 150 150

ਟੀਅਰ-1 ਲਈ ਪ੍ਰਸ਼ਨ ਪੱਤਰ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਉਪਲਬਧ ਹੋਣਗੇ। ਹਰੇਕ ਉਮੀਦਵਾਰ ਨੂੰ ਔਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਚੁਣੀ ਗਈ ਭਾਸ਼ਾ ਵਿੱਚ ਹੀ ਟੈਸਟ ਪੇਪਰ ਪ੍ਰਾਪਤ ਹੋਵੇਗਾ। ਭਾਸ਼ਾ ਦੇ ਮਾਧਿਅਮ ਨੂੰ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਦਸਤਾਵੇਜ਼ ਤਸਦੀਕ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਚ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਜੂਨੀਅਰ ਇੰਜੀਨੀਅਰ ਸਿਵਲ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਮੈਡੀਕਲ ਪ੍ਰੀਖਿਆ

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟਚੋਣ ਪ੍ਰਕਿਰਿਆ 2023: ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਛ ਉਹਨਾਂ ਦੀ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023 ਅੰਤਿਮ ਸੂਚੀ 2023

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ 2023: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਸਿਵਲ ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।

adda247

Enroll Yourself: Punjab Da Mahapack Online Live Classes

Download Adda 247 App here to get the latest updates

Read More:
Punjab Govt Jobs
Punjab Current Affairs
Punjab GK

FAQs

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ ਦੇ ਵਿੱਚ ਕੁੱਲ ਕਿਨ੍ਹੇ ਪੜਾਅ ਹਨ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ ਵਿੱਚ ਕੁੱਲ 2 ਪੜਾਅ ਹਨ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਚੋਣ ਪ੍ਰੀਕਿਰਿਆ ਵਿੱਚ ਲਿਖਤੀ ਪੇਪਰ ਹੋਵੇਗਾ ਜਾ ਨਹੀ।

PSSSB ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਭਰਤੀ ਵਿੱਚ ਕੁਝ ਪੋਸਟਾਂ ਲਈ ਟਾਇਪਿੰਗ ਟੇਸਟ ਲਿਆ ਜਾਵੇਗਾ।