Punjab govt jobs   »   ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਪੋਸਟਾਂ 185 ਲਈ ਅਪਲਾਈ ਕਰੋ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023

ਪੰਜਾਬ ਹਾਈ ਕੋਰਟ ਨੇ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਦੀਆਂ 21 ਅਸਾਮੀਆਂ ਲਈ 14 ਨੰਵਬਰ 2023 ਨੂੰ ਅਰਜ਼ੀ ਦੀ ਆਫਲਾਇਨ ਅਪਲਾਈ ਕਰਨ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਦੀ ਆਖਰੀ ਮਿਤੀ 22 ਦਸੰਬਰ 2023 ਰੱਖੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰ  ਅਸਾਮੀ ਦੇ ਵੇਰਵਿਆਂ, ਮਹੱਤਵਪੂਰਨ ਤਾਰੀਖਾਂ, ਚੋਣ ਪ੍ਰਕਿਰਿਆ, ਯੋਗਤਾ ਦੇ ਮਾਪਦੰਡ, ਅਤੇ ਔਨਲਾਈਨ ਅਰਜ਼ੀ ਦੇਣ ਦੇ ਕਦਮਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਨਾਲ ਸਬੰਧਤ ਸਾਰੇ ਵੇਰਵੇ ਹੇਠਾਂ ਦਿੱਤੇ ਗਏ ਹਨ। ਇਸ ਭਰਤੀ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਉਮੀਦਵਾਰ ਇਸ ਲੇਖ ਨੂੰ ਪੜ੍ਹ ਸਕਦੇ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਸੰਖੇਪ ਜਾਣਕਾਰੀ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ: ਸਾਰੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ ਜਾਂ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਦੀ ਭਰਤੀ ਨਾਲ ਸਬੰਧਤ ਸਾਰੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਸ ਲੇਖ ਨੂੰ ਦੇਖ ਸਕਦੇ ਹਨ। ਉਮੀਦਵਾਰ ਸਪੱਸ਼ਟ ਗਿਆਨ ਲਈ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਸੰਖੇਪ ਜਾਣਕਾਰੀ ਦੇਖ ਸਕਦੇ ਹਨ। ਸਾਰਣੀ ਵਿੱਚ ਇੱਕ ਸੰਖੇਪ ਜਾਣਕਾਰੀ ਹੇਠਾਂ ਦਿੱਤੀ ਗਈ ਹੈ:

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਸੰਖੇਪ ਵਿੱਚ ਜਾਣਕਾਰੀ
ਭਰਤੀ ਸੰਗਠਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਪੋਸਟ ਦਾ ਨਾਮ ਸੁਪੀਰੀਅਰ ਜੁਡੀਸ਼ੀਅਲ ਸਰਵਿਸ
Advt No. 185
ਅਸਾਮਿਆਂ 21 ਪੋਸਟ
ਤਨਖਾਹ ਪੋਸਟ ਅਨੁਸਾਰ
ਕੈਟਾਗਰੀ ਭਰਤੀ
ਅਪਲਾਈ ਕਰਨ ਦਾ ਢੰਗ ਆਫਲਾਇਨ
ਆਖਰੀ ਮਿਤੀ 22 ਦਸੰਬਰ 2023
ਨੋਕਰੀ ਦਾ ਸਥਾਨ ਪੰਜਾਬ
What’s App Channel Link Join Now
Telegram Channel Link Join Now
ਅਧਿਕਾਰਤ ਸਾਈਟ https://highcourtchd.gov.in/

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਅਸਾਮੀਆਂ ਦੇ ਵੇਰਵੇ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਭਰਤੀ ਅਧੀਨ ਕਿੰਨੀਆਂ ਅਸਾਮੀਆਂ ਹਨ। ਇਸ ਲਈ, ਉਮੀਦਵਾਰ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ।

ਵਿਭਾਗ ਦਾ ਨਾਮ ਕੈਟਾਗਰੀ ਕੁੱਲ ਪੋਸਟਾ ਔਰਤਾਂ ਲਈ ਰਾਖਵਿਆ ਸਿਟਾਂ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਜਨਰਲ 10 01
EWS 01 0
SC other Punjab 04 0
SC balmiki, mazbi sikh Punjab 03 1
BC of Punjab 03 0
Total 21 02

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਮਹੱਤਵਪੂਰਨ ਤਾਰੀਖਾਂ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਇਸ ਭਰਤੀ ਲਈ ਮਹੱਤਵਪੂਰਨ ਤਾਰੀਖਾਂ ਹੇਠਾਂ ਦਿੱਤੀਆਂ ਗਈਆਂ ਹਨ। ਉਮੀਦਵਾਰ ਮਹੱਤਵਪੂਰਨ ਤਾਰੀਖਾਂ ਲਈ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ:

Event Date
ਸੁਰੂਆਤੀ ਮਿਤੀ 14 ਨੰਵਬਰ 2023
ਆਖੀਰੀ ਮਿਤੀ 22 ਦਸੰਬਰ  2023
ਫੀਸ ਜਮਾ ਕਰਾਉਣ ਦੀ ਆਖੀਰੀ ਮਿਤੀ 22 ਦਸੰਬਰ  2023
ਪ੍ਰੀਖਿਆ ਮਿਤੀ ਜਲਦ ਹੀ ਜਾਰੀ ਕੀਤੀ ਜਾਵੇਗੀ

Click Here: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਐਪਲੀਕੇਸ਼ਨ ਫੀਸ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਨੂੰ ਅਰਜ਼ੀ ਫੀਸ ਦੇ ਵੇਰਵਿਆਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਲਈ, ਉਮੀਦਵਾਰ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਫੀਸ ਦੇ ਵੇਰਵੇ
Category Fees
General EWS and other state candidate Rs.1000/-
SC, BC and PWD of punjab state Rs.500/-
Mode of Payment offline

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਚੋਣ ਪ੍ਰਕਿਰਿਆ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 : ਉਮੀਦਵਾਰ ਜੋ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਰਜ਼ੀ ਦੇ ਰਹੇ ਹਨ ਉਹ ਚੋਣ ਦੇ ਹੇਠਲੇ ਪੜਾਵਾਂ ਦੀ ਜਾਂਚ ਕਰ ਸਕਦੇ ਹਨ ਕਿਉਂਕਿ ਉਮੀਦਵਾਰ ਲਈ ਇਹਨਾਂ ਦੀ ਪੜਾਵਾਂ ਦੀ ਜਾਂਚ ਕਰਨਾ ਬਹੁਤ ਜਰੂਰੀ ਹੈ।

  • ਲਿਖਤੀ ਪੇਪਰ
  • ਇੰਟਰਵਿਊ
  • ਦਸਤਾਵੇਜ ਤਸਦੀਕ
  • ਮੈਡਿਕਲ

Download: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 

Official website: ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਵਿਦਿਅਕ ਯੋਗਤਾ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਭਰਤੀ ਦੇ ਅਧੀਨ ਯੋਗਤਾ ਦੇ ਮਾਪਦੰਡਾਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਲਈ, ਉਮੀਦਵਾਰ ਭਰਤੀ ਦੇ ਤਹਿਤ ਉਮਰ ਸੀਮਾ ਅਤੇ ਸਿੱਖਿਆ ਯੋਗਤਾ ਦੀ ਲੋੜ ਦੀ ਜਾਂਚ ਕਰ ਸਕਦੇ ਹਨ ਜੋ ਕਿ ਹੇਠਾਂ ਦੱਸਿਆ ਗਿਆ ਹੈ।

ਲੜੀ ਨੰ ਅਸਾਮੀ ਦਾ ਨਾਮ ਵਿਦਿਅਕ ਯੋਗਤਾ
1 ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ
  • ਭਾਰਤ ਦਾ ਨਾਗਰਿਕ ਹੋਣਾ ਚਾਹੀਦਾ ਹੈ।
  • 7 ਸਾਲ ਦਾ ਵਕੀਲੀ ਦਾ ਅਭਿਆਸ ਹੋਣਾ ਚਾਹੀਦਾ ਹੈ
  • 10ਵੀ ਵਿੱਚ ਪੰਜਾਬ ਪਾਸ ਹੋਣਾ ਲਾਜਮੀ ਹੈ।
  • ਉਮੀਦਾਵਾਰ ਇਨਕਮ ਟੈਕਸ ਪੇਈ ਹੋਣਾ ਚਾਹੀਦਾ ਹੈ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਰਜ਼ੀ ਕਿਵੇਂ ਦੇਣੀ ਹੈ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਰਜ਼ੀ ਦੇਣ ਲਈ ਹੇਠਾਂ ਦਿੱਤੇ ਕਦਮ ਦੀ ਜਾਂਚ ਕਰੋ।

  • ਕੋਈ ਵੀ ਵਿਅਕਤੀ, ਜੋ ਉਪਰੋਕਤ ਸ਼ਰਤਾਂ ਨੂੰ ਪੂਰਾ ਕਰਦਾ ਹੈ, ਰਜਿਸਟਰਾਰ (ਭਰਤੀ), ਹਾਈ ਕੋਰਟ ਆਫ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ, ਕੋ-ਆਰਡੀਨੇਸ਼ਨ ਸ਼ਾਖਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਨੂੰ ਇੱਕ ਲਿਫਾਫੇ ਵਿੱਚ ਦਰਖਾਸਤ ਦੇ ਸਕਦਾ ਹੈ। ਪੰਜਾਬ ਰਾਜ ਵਿੱਚ ਵਧੀਕ ਜ਼ਿਲ੍ਹਾ ਜੱਜ ਦਾ ਅਹੁਦਾ” 22.12.2023 ਨੂੰ ਜਾਂ ਇਸ ਤੋਂ ਪਹਿਲਾਂ ਸ਼ਾਮ 5:00 ਵਜੇ ਤੱਕ, ਅਰਜ਼ੀ ਫਾਰਮ ਟਾਈਪ ਕਰਕੇ ਭਰਿਆ ਜਾਣਾ ਚਾਹੀਦਾ ਹੈ।
  • ਫੀਸਾਂ ਦਾ ਭੁਗਤਾਨ ਕਰੋ
  • ਅਰਜ਼ੀ ਫਾਰਮ ਨੂੰ ਪ੍ਰਿੰਟ ਕਰੋ

 

Enroll Yourself: Punjab Da Mahapack Online Live Classes

Download Adda 247 App here to get the latest updates

FAQs

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਵਿੱਚ ਕਿਨਿਆ ਅਸਾਮਿਆ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਵਿੱਚ ਕੁੁੱਲ 21 ਅਸਾਮਿਆ ਹਨ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਪਲਾਈ ਕਰਨ ਦੀ ਆਖਿਰੀ ਮਿਤੀ ਕੀ ਹੈ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 22 ਦਸੰਬਰ 2023 ਰੱਖੀ ਗਈ ਹੈ