ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਪੁਲਿਸ ਦੁਆਰਾ ਪੰਜਾਬ ਪੁਲਿਸ ਕਾਂਸਟੇਬਲ ਦੀਆਂ 3298 ਅਸਾਮੀਆਂ ਲਈ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਇਸ ਲਈ ਪੰਜਾਬ Adda247 ਵੱਲੋਂ ਪੰਜਾਬ ਪੁਲਿਸ ਕਾਂਸਟੇਬਲ 2026 ਲਾਈਵ ਬੈਚ" ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਬੈਚ 12 ਮਾਰਚ 2026 ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਵਿੱਚ 210+ ਘੰਟਿਆਂ ਦੀਆਂ ਇੰਟਰਐਕਟਿਵ ਲਾਈਵ ਕਲਾਸਾਂ ਸ਼ਾਮਲ ਹਨ। ਇਹ ਕੋਰਸ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ (Bilingual) ਵਿੱਚ ਹੋਵੇਗਾ, ਜਿਸ ਵਿੱਚ ਜਨਰਲ ਗਿਆਨ, ਕੰਪਿਊਟਰ, ਤਰਕਸ਼ੀਲਤਾ, ਗਣਿਤ, ਅੰਗਰੇਜ਼ੀ, ਪੰਜਾਬੀ ਭਾਸ਼ਾ, ਅਤੇ ਪੰਜਾਬ ਜੀ.ਕੇ. ਵਰਗੇ ਸਾਰੇ ਜ਼ਰੂਰੀ ਵਿਸ਼ੇ ਕਵਰ ਕੀਤੇ ਜਾਣਗੇ। ਤੁਹਾਨੂੰ ਜਲਦੀ ਰੀਵਿਜ਼ਨ ਲਈ ਰਿਕਾਰਡਡ ਵੀਡੀਓਜ਼, PDF ਨੋਟਸ, ਅਤੇ ਮਾਹਿਰਾਂ ਨਾਲ Unlimited Doubt Solve ਕਰਨ ਦੀ ਸਹੂਲਤ ਵੀ ਮਿਲੇਗੀ। ਇਹ ਤੁਹਾਡੀ ਤਿਆਰੀ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰੇਗਾ।