Valid for 6 MONTH









Overview- ਲਉ ਜੀ, ਚੰਡੀਗੜ੍ਹ ਵਿੱਚ ਆਉਣ ਵਾਲੀਆਂ ਸਹਾਇਕ ਸਬ ਇੰਸਪੈਕਟਰ (ASI) ਦੀਆਂ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪੰਜਾਬ Adda247 ਦੁਆਰਾ Chandigarh Police ASI 2025 Live Batch ਪੇਸ਼ ਕੀਤਾ ਜਾ ਰਿਹਾ ਹੈ। ਜੋ ਕਿ ਪੂਰੀ ਤਰ੍ਹਾਂ Bilingual ਹੈ। ਇਸ ਬੈਚ ਵਿੱਚ ਉਮੀਦਵਾਰਾਂ ਦੀ ਤਿਆਰੀ ਸ਼ੁਰੂਆਤ ਤੋਂ ਲੈ ਕੇ ਅਖੀਰ ਤੱਕ ਤਿਆਰੀ ਕਰਵਾਈ ਜਾਵੇਗੀ। ਇਸ ਵਿੱਚ ਪ੍ਰੀਖਿਆ ਦੇ ਸਿਲੇਬਸ ਸੰਬੰਧਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ। ਜਿਸ ਨਾਲ ਉਮੀਦਵਾਰ ਨੁੰ ਕਿਸੇ ਵੀ ਵਿਸ਼ੇ ਵਿੱਚ ਕੋਈ ਮੁਸ਼ਕਿਲ ਨਹੀ ਆਵੇਗੀ। ਇਸ ਬੈਚ ਵਿੱਚ Live Doubts ਵੀ ਲਏ ਜਾਣਗੇ।
Check the study plan here