2025 ਲਈ ਪੰਜਾਬ ਲੈਕਚਰਾਰ ਕੈਡਰ ਅਧਿਆਪਕ ਦੀਆਂ ਅਸਾਮੀਆਂ ਦਾ ਐਲਾਨ ਜਲਦੀ ਹੀ ਪੰਜਾਬ ਸਿੱਖਿਆ ਭਰਤੀ ਬੋਰਡ ਦੁਆਰਾ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਕੀਤਾ ਜਾਵੇਗਾ। ਜੋ ਉਮੀਦਵਾਰ ਇਨ੍ਹਾਂ ਅਸਾਮੀਆਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰਨਾ ਚਾਹੁੰਦੇ ਹਨ, ਉਹਨਾਂ ਲਈ Adda247 ਵੱਲੋਂ Punjabi (2.0) LECTURER CADRE 2025-26 Complete Theory Batch ਲਾਂਚ ਕੀਤਾ ਗਿਆ ਹੈ। ਇਹ ਬੈਚ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੈ ਅਤੇ ਇਸ ਵਿੱਚ ਲੈਕਚਰਾਰ ਕੇਡਰ ਦੀ ਪ੍ਰੀਖਿਆ ਨਾਲ ਸੰਬੰਧਤ ਸਾਰੇ ਵਿਸ਼ਿਆਂ ਦੀ ਵਿਸਥਾਰ ਨਾਲ ਥਿਊਰੀ ਤਿਆਰੀ ਕਰਵਾਈ ਜਾਵੇਗੀ। ਇਹ ਕੋਰਸ ਨਵੀਨਤਮ ਪੈਟਰਨ 'ਤੇ ਆਧਾਰਿਤ ਹੈ।
Check the study plan here